26-Jun-2021 ਚੰਡੀਗੜ੍ਹ ਮੁੱਖ ਮੰਤਰੀ ਨੇ ਦੂਜੇ ਸੂਬਿਆਂ ਰਾਹੀਂ ਪਾਕਿਸਤਾਨ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਦੁਹਰਾਈ
26-Jun-2021 ਫ਼ਿਰੋਜ਼ਪੁਰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਦੇ ਵਾਸੀਆਂ ਨੇ ਕੱਢੀ ਸਾਈਕਲ ਰੈਲੀ
26-Jun-2021 ਖੰਨਾ/ਲੁਧਿਆਣਾ ਅੰਤਰਰਾਸ਼ਟਰੀ ਨਸ਼ਾ ਰੋਕੂ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ' ਮੌਕੇ ਖੰਨਾ ਪੁਲਿਸ ਵੱਲੋਂ ਸਾਈਕਲ ਰੈਲੀ ਆਯੋਜਿਤ
26-Jun-2021 ਮਾਨਸਾ ਨਸ਼ਾਖੋਰੀ ਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਇਕਜੁਟ ਹੋਣ ਦਾ ਸੱਦਾ
26-Jun-2021 ਜਲੰਧਰ ਐਮ.ਪੀ., ਐਮ.ਐਲ.ਏਜ਼, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ’ਚ ਨੌਜਵਾਨਾਂ ਨੇ ਨਸ਼ਿਆਂ ਖਿਲਾਫ਼ ਜੰਗ ਤੇਜ ਕਰਨ ਦੀ ਚੁੱਕੀ ਸਹੁੰ
26-Jun-2021 ਚੰਡੀਗੜ੍ਹ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾ ਕੇ ਮਨਾਇਆ ਨਸ਼ਾ ਵਿਰੋਧੀ ਕੌਮਾਂਤਰੀ ਦਿਵਸ
26-Jun-2021 ਰੁੜਕਾ ਕਲਾਂ (ਜਲੰਧਰ) ਯੂਥ ਫੁੱਟਬਾਲ ਕਲੱਬ ਨੇ ਸਮੂਹਿਕ ਯਤਨਾਂ ਨਾਲ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦਾ ਦਿੱਤਾ ਸੱਦਾ
26-Jun-2021 ਫਿਰੋਜ਼ਪੁਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਵਰਚੁਅਲ ਸਮਾਗਮ ਦਾ ਆਯੋਜਨ
26-Jun-2021 ਪਟਿਆਲਾ ਪਟਿਆਲਾ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਤਸਕਰੀ ਵਿਰੋਧੀ ਦਿਵਸ ਮੌਕੇ ਕੱਢੀ ਸਾਈਕਲ ਜਾਗਰੂਕਤਾ ਰੈਲੀ
26-Jun-2021 ਜਲੰਧਰ ਨਸ਼ਾਖੋਰੀ ਵਿਰੁੱਧ ਚਲਾਈ ਜਾਵੇਗੀ ਹਫਤਾਭਰ ਚੱਲਣ ਵਾਲੀ ਵਿਸ਼ੇਸ਼ ਜਾਗਰੂਕਤਾ ਮੁਹਿੰਮ : ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
26-Jun-2021 ਹੁਸ਼ਿਆਰਪੁਰ ਨਸ਼ੇ ਖਿਲਾਫ ਜ਼ਿਲ੍ਹਾ ਪੁਲਿਸ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ, 139 ਮਾਮਲੇ ਦਰਜ ਕਰਕੇ 159 ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫਤਾਰ : ਨਵਜੋਤ ਸਿੰਘ ਮਾਹਲ
26-Jun-2021 ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) ਜ਼ਿਲਾ ਪੁਲਿਸ ਨੇ ਖ਼ੂਨਦਾਨ ਕੈਂਪ ਅਤੇ ਵੱਖ-ਵੱਖ ਥਾਈਂ ਸੈਮੀਨਾਰ ਲਗਾ ਕੇ ਮਨਾਇਆ ਨਸ਼ਾ ਵਿਰੋਧੀ ਦਿਵਸ
26-Jun-2021 ਤਰਨ ਤਾਰਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਸਮੂਹ ਵਰਗਾਂ ਨੂੰ ਸਹਿਯੋਗ ਦੀ ਅਪੀਲ
26-Jun-2021 ਹੁਸ਼ਿਆਰਪੁਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ’ਤੇ ਰੋਕ ਲਗਾ ਕੇ ਹਜ਼ਾਰਾਂ ਨੌਜਵਾਨਾਂ ਦੀਆਂ ਜਿੰਦਗੀਆਂ ਬਚਾਈਆਂ : ਸੁੰਦਰ ਸ਼ਾਮ ਅਰੋੜਾ
26-Jun-2021 ਲੁਧਿਆਣਾ ਪੰਜਾਬ ਸਰਕਾਰ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਇਕ ਹਫ਼ਤਾ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕਰੇਗੀ - ਵਿਧਾਇਕ ਡਾਵਰ, ਲੱਖਾ ਤੇ ਡੀ.ਸੀ.
26-Jun-2021 ਸੰਗਰੂਰ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਆਨਲਾਈਨ ਲੋਕਾਂ ਨਾਲ ਹੋਏ ਰੂ-ਬ-ਰੂ
26-Jun-2021 ਬਟਾਲਾ ਸੰਜੀਵਨੀ ਨਸ਼ਾ ਛੂਡਾਊ ਕੇਂਦਰ ਬਟਾਲਾ ਨੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਹੋਕਾ ਦਿੱਤਾ