01-Jul-2021 ਜਗਰਾਊਂ/ਲੁਧਿਆਣਾ 2012 ਬੈਚ ਦੀ ਪੀ.ਸੀ.ਐਸ. ਅਧਿਕਾਰੀ ਡਾ.ਨਯਨ ਜੱਸਲ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਗਰਾਊਂ) ਵਜੋਂ ਆਪਣਾ ਅਹੁੱਦਾ ਸੰਭਾਲਿਆ