17-May-2024 ਲੰਬੀ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ
16-May-2024 ਬਠਿੰਡਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ
15-May-2024 ਜੰਡਿਆਲਾ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ
14-May-2024 ਰੋਪੜ/ਚਮਕੌਰ ਸਾਹਿਬ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ
13-May-2024 ਪਟਿਆਲਾ/ਸਮਾਣਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ
12-May-2024 ਲੁਧਿਆਣਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ
11-May-2024 ਸੰਗਰੂਰ,ਸੁਨਾਮ, ਧੂਰੀ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ
10-May-2024 ਤਲਵੰਡੀ ਸਾਬੋ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ
03-May-2024 ਖਰੜ/ਮੁਹਾਲੀ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ
14-Dec-2023 ਤਰਨ ਤਾਰਨ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਖਡੂਰ ਸਾਹਿਬ ਤੋਂ ਬ੍ਰਹਮਪੁਰਾ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਵਰਕਰਾਂ ਨੇ ਸ਼ਿਰਕਤ ਕੀਤੀ
06-Jul-2023 ਫਤਹਿਗੜ੍ਹ ਸਾਹਿਬ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਜਨਤਾ ਨੂੰ ਆਪਣੇ ਹੱਕ ਦਿਵਾਉਣ ਵਾਸਤੇ ਸੰਘਰਸ਼ ਵਿੱਢਿਆ ਜਾਵੇਗਾ : ਜਗਦੀਪ ਸਿੰਘ ਚੀਮਾ
26-Nov-2022 ਫਤਹਿਗੜ੍ਹ ਸਾਹਿਬ ਜਗਦੀਪ ਚੀਮਾ ਦੀ ਅਗਵਾਈ 'ਚ ਅਕਾਲੀ ਲੀਡਰਸ਼ਿਪ ਦਾ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਮਿਲਿਆ
05-Nov-2022 ਪਟਿਆਲਾ ਲੋਕਾਂ ਨੇ ਭਗਵੰਤ ਮਾਨ ਹੱਥ ਵਾਗਡੋਰ ਦਿੱਤੀ ਪਰ ਉਹ ਦਿੱਲੀ ਹਵਾਲੇ ਕਰ ਆਪ ਗੁਜਰਾਤ ਤੇ ਹਿਮਾਚਲ ਘੁੰਮ ਰਿਹੈ : ਸੁਖਬੀਰ ਸਿੰਘ ਬਾਦਲ
01-Mar-2022 ਪਟਿਆਲਾ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਪੰਜਾਬ ਸਰਕਾਰ ਦਾ ਹੁੰਗਾਰਾ ਕਮਜ਼ੋਰ ਤੇ ਢਿੱਲਾ ਮੱਠਾ : ਸੁਖਬੀਰ ਸਿੰਘ ਬਾਦਲ
15-Feb-2022 ਘਨੌਰ ਅਕਾਲੀ ਦਲ ਤੇ ਬਸਪਾ ਸਰਕਾਰ ਆਉਣ ਨਾਲ ਸਮਾਜਿਕ ਭਲਾਈ ਸਕੀਮਾਂ ਵਿਚ ਵਾਧਾ ਹੋਵੇਗਾ : ਸੁਖਬੀਰ ਸਿੰਘ ਬਾਦਲ
15-Feb-2022 ਮੁਹਾਲੀ ਅਕਾਲੀ ਦਲ ਤੇ ਬਸਪਾ ਸਰਕਾਰ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕਰੇਗੀ : ਸੁਖਬੀਰ ਸਿੰਘ ਬਾਦਲ
09-Feb-2022 ਸੁਜਾਨਪੁਰ ਕੇਜਰੀਵਾਲ ਪੰਜ ਸਾਲਾਂ ਵਿਚ ਕਦੇ ਵੀ ਪੰਜਾਬ ਨਹੀਂ ਆਏ, ਉਹਨਾਂ ਨੁੰ ਇਕ ਮੌਕਾ ਮੰਗਣ ਦਾ ਕੋਈ ਹੱਕ ਨਹੀਂ : ਸੁਖਬੀਰ ਸਿੰਘ ਬਾਦਲ
08-Feb-2022 ਨਵਾਂਸ਼ਹਿਰ ਝੂਠੇ ਝਾਂਸਿਆਂ ਚ ਨਾ ਫਸੋ, ਸਭ ਦਲਿਤ ਵਿਰੋਧੀ ਹਨ, ਸਾਹਿਬ ਕਾਂਸ਼ੀ ਰਾਮ ਅਤੇ ਬਾਬਾ ਸਾਹਿਬ ਅੰਬੇਡਕਰ ਦਾ ਸੁਫ਼ਨਾ ਸੱਚ ਕਰੋ : ਮਾਇਆਵਤੀ
06-Feb-2022 ਅਮਲੋਹ/ ਰਾਜਪੁਰਾ ਪੰਜਾਬ ਵਿਚ ਵਿਕਾਸ ਦਾ ਦੌਰ ਮੁੜ ਸ਼ੁਰੂ ਕਰਨ ਲਈ ਅਕਾਲੀ ਦਲ-ਬਸਪਾ ਗਠਜੋੜ ਪੰਜਾਬੀਆਂ ਵੱਲੋਂ ਇਕ ਮੌਕਾ ਪ੍ਰਾਪਤ ਕਰਨ ਦਾ ਹੱਕਦਾਰ: ਸੁਖਬੀਰ ਸਿੰਘ ਬਾਦਲ
24-Jan-2022 ਮੁਹਾਲੀ ਸੂਬਾ ਪੁਲਿਸ ਮੁਖੀ ਹੋ ਕੇ ਵੀ ਅਪਰਾਧੀਆਂ ਦੇ ਹੁਕਮ ਮੰਨਣ ਵਾਲੇ ਚਟੋਪਾਧਿਆਏ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਜਾਵੇ : ਸੁਖਬੀਰ ਸਿੰਘ ਬਾਦਲ
13-Jan-2022 ਜ਼ੀਰਕਪੁਰ ਕਾਂਗਰਸ ਨੁੰ ਵੱਡਾ ਝਟਕਾ, ਪੰਜਾਬ ਕਾਂਗਰਸ ਸਕੱਤਰ ਜਸਪਾਲ ਸਰਪੰਚ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਹੋਏ ਸ਼ਾਮਲ
28-Dec-2021 ਦੀਨਾਨਗਰ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਦੀਨਾਨਗਰ ਵਿਚ ਸਹਿਕਾਰੀ ਖੰਡ ਮਿੱਲ ਬਣਾਏਗੀ : ਸੁਖਬੀਰ ਸਿੰਘ ਬਾਦਲ
29-Dec-2021 ਭੋਆ (ਪਠਾਨਕੋਟ) ਕਾਂਗਰਸ ਜੇਕਰ ਭ੍ਰਿਸ਼ਟ ਤੇ ਮਾੜੀ ਕਾਰਗੁਜ਼ਾਰੀ ਵਾਲਿਆਂ ਨੁੰ ਬਦਲਣ ਲਈ ਸੰਜੀਦਾ ਹੈ ਤਾਂ ਇਸਨੁੰ ਘੱਟੋ ਘੱਟ 70 ਵਿਧਾਇਕ ਬਦਲਣੇ ਪੈਣਗੇ : ਸੁਖਬੀਰ ਸਿੰਘ ਬਾਦਲ
16-Dec-2021 ਪਠਾਨਕੋਟ ਸਿਰਫ ਪੰਜਾਬੀ ਪਾਰਟੀ ਅਕਾਲੀ ਦਲ ਹੀ ਭਾਜਪਾ, ਆਪ ਤੇ ਕਾਂਗਰਸ ਨੁੰ ਹਰਾ ਕੇ 2022 ਚੋਣਾਂ ਵਿਚ ਜੇਤੂ ਹੋ ਕੇ ਨਿਤਰ ਸਕਦੀ ਹੈ : ਸੁਖਬੀਰ ਸਿੰਘ ਬਾਦਲ